Guru Teg Bahadur Gurdwara Leicester U.K.

Listen Live Now…

August 2018
M T W T F S S
     
 12345
6789101112
13141516171819
20212223242526
2728293031  

Daily Archives: August 9, 2018

HUKUMNAMA SAHIB JEE { 717-718 }

ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥ ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥ {ਪੰਨਾ 717}

ਅਰਥ: ਹੇ ਮਾਂ! (ਪਰਮਾਤਮਾ ਦਾ ਨਾਮ ਸਿਮਰਦਿਆਂ) ਮੇਰੇ ਮਨ ਦਾ ਸੁਖ (ਇਤਨਾ ਉੱਚਾ ਹੋ ਜਾਂਦਾ ਹੈ, ਕਿ ਇਉਂ ਜਾਪਦਾ ਹੈ, ਜਿਵੇਂ ਮੇਰਾ ਮਨ) ਕ੍ਰੋੜਾਂ ਆਨੰਦ ਮਾਣ ਰਿਹਾ ਹੈ; ਕ੍ਰੋੜਾਂ ਬਾਦਸ਼ਾਹੀਆਂ ਦਾ ਸੁਖ ਮਾਣ ਰਿਹਾ ਹੈ। ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰਾ ਦੁੱਖ ਨਾਸ ਹੋ ਜਾਂਦਾ ਹੈ।੧।ਰਹਾਉ।ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਿਆਂ ਤਨ ਮਨ ਪਵਿਤ੍ਰ ਹੋ ਜਾਂਦੇ ਹਨ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਕ੍ਰੋੜਾਂ ਜਨਮਾਂ ਦੇ (ਕੀਤੇ ਹੋਏ) ਪਾਪ ਨਾਸ ਹੋ ਜਾਂਦੇ ਹਨ। (ਸਿਮਰਨ ਦੀ ਬਰਕਤਿ ਨਾਲ) ਪ੍ਰਭੂ ਦਾ ਦੀਦਾਰ ਕਰ ਕੇ (ਮਨ ਦੀ ਹਰੇਕ) ਮੁਰਾਦ ਪੂਰੀ ਹੋ ਜਾਂਦੀ ਹੈ, ਦਰਸਨ ਕਰਦਿਆਂ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ।੧।ਹੇ ਮਾਂ! ਚਾਰ ਪਦਾਰਥ (ਦੇਣ ਵਾਲਾ), ਅੱਠ ਵੱਡੀਆਂ ਕਰਾਮਾਤੀ ਤਾਕਤਾਂ (ਦੇਣ ਵਾਲਾ) ਪਰਮਾਤਮਾ ਆਪ ਹੀ ਹੈ। ਪਰਮਾਤਮਾ ਆਪ ਹੀ ਹੈ ਕਾਮਧੇਨ; ਪਰਮਾਤਮਾ ਆਪ ਹੀ ਹੈ ਪਾਰਜਾਤ ਰੁੱਖ। ਹੇ ਨਾਨਕ! (ਆਖ-ਹੇ ਮਾਂ! ਜਿਸ ਮਨੁੱਖ ਨੇ) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲੈ ਲਿਆ, ਉਸ ਨੂੰ ਜਨਮ ਮਰਨ ਦੇ ਗੇੜ ਦਾ ਫ਼ਿਕਰ, ਜੂਨਾਂ ਵਿਚ ਪੈਣ ਦਾ ਫ਼ਿਕਰ ਨਹੀਂ ਰਹਿੰਦਾ।੨।੧੦।੨੯।

ttoddee mehalaa 5 |—–maaee maerae man ko sukh |kott anandh raaj sukh bhugavai har simarath binasai sabh dhukh |1| rehaao |kott janam kae kilabikh naasehi simarath paavan than man sukh |dhaekh saroop pooran bhee aasaa dharasan bhaettath outharee bhukh |1|chaar padhaarath asatt mehaa sidh kaamadhaen paarajaath har har rukh |naanak saran gehee sukh saagar janam maran fir garabh n dhukh |2|10|29|

 Todee, Fifth Mehl:—-O my mother, my mind is at peace.I enjoy the ecstasy of millions of princely pleasures; remembering the Lord in meditation, all pains have been dispelled. ||1||Pause||The sins of millions of lifetimes are erased, by meditating on the Lord; becoming pure, my mind and body have found peace.Gazing upon the Lord’s form of perfect beauty, my hopes have been fulfilled; attaining the Blessed Vision of His Darshan, my hunger has been appeased. ||1||The four great blessings, the eight supernatural spiritual powers of the Siddhas, the wish-fulfilling Elysian cow, and the wish-fulfilling tree of life – all these come from the Lord, Har, Har.O Nanak, holding tight to the Sanctuary of the Lord, the ocean of peace, you shall not suffer the pains of birth and death, or fall into the womb of reincarnation again. ||2||10||29||

Daily Program

Morning

Parkash Guru Granth Sahib ji...4:30 am
Nitnem (Five Banis)..................5:30 am – 6:30 am
Kirtan & Asa di Var...................6:30 am – 7:50 am
Katha (Hukamnama)................7:50 am - 8:20 am
Kawishari/Dhadi......................8:20 am – 8:50 am
Ardaas (Diwan Samapati).........8:50 AM

Evening

Sri Rehraas Sahib......................5:30 pm - 6:00 pm
Kirtan.........................................6:00 pm - 7:00 pm
Katha..........................................7:00 pm - 7:40 pm
Kawishari/Dhadi.......................7:40 pm - 8:20 pm
Sukhasan Sewa

Nagar Kirtan – Sunday 22/04/2018

9 Holy Bones
Vaughan Way
St Nicholas Circle
Peacock Lane
St Martins
Grey Frairs
Berridge Street
Millstone Lane
Horsefair Street
Halford Street
Charles Street
St Georges Way
Swain Street
Sparkenhoe Street
St Peters Road
East Park Road
Guru Tegh Bahadur Gurdwara